No comments yet

Hukamnama and Chandoa Sahib 21st October 2015

Hukamnama Sri Harmandir Sahib Ji October 21th, 2015 Ang 719

[WEDNESDAY], 5th Katak (Samvat 547 Nanakshahi)

BERARI MEHLA-4 !!
HAR JAN RAM NAAM GUN GAAVAI !!
JE KOYI NIND KAREY HAR JAN KI APUNA GUN NA GAVAVAI !!1!! RAHAO !!

ARTH:-

Hey bhaai ! Prmatma da bhagat sda prmatma de gun gaonda hai. Je koi os di ninda bhi krda hai ta bhi bhagat prmatma de gun gauna nhi tyaagda !!

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

बैराड़ी महला ४ ॥
हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥

Bairaaree, Fourth Mehl:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. ||1||Pause|| Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. ||2||3||

ਗਾਵੈ = ਗਾਂਦਾ ਰਹਿੰਦਾ ਹੈ।ਕੀ = ਦੀ। ਗੁਨੁ = ਸੁਭਾਉ ॥੧॥ ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ ॥੧॥ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ ॥੨॥੩॥

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! (ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

परमात्मा का भक्त हर समय परमात्मा के गुण गाता रहता है। अगर कोई मनुख उस भक्त की निंदा (भी) करता है तो वह भक्त अपना सवभाव नहीं छोड़ता॥१॥रहाउ॥ (भक्त अपनी निंदा सुन के भी अपना सवभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को )समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है॥१॥ (भक्त जनता है कि) परमात्मा ने आप ही (अपने आप से) पञ्च तत्वों का जगत-बिखेरा हुआ है, आप ही इन पञ्च तत्वों में पांच विषय भरे हुए हैं। हे नानक! परमात्मा आप ही अपने सेवक को मिलाता है, और, आप ही (उस के अंदर से हरेक प्रकार कि) खिंच तान ख़तम करता है॥२॥३॥

AAJ 21 OCT, 2015 DE MUKHWAK SAHIB

SACHKHAND SRI DARBAR SAHIB (AMRITSAR)
BAIRARI MEHLA-4 !!
HAR JAN RAM NAAM GUN GAVAI !! JE KOI NIND KARE HAR JAN KI APUNA GUN NA GAVAVAI !!1!! RAHAO !!ANG-719

GURDWARA SIS GANJ SAHIB
SALOK !!
BASANT SAVARAG LOKAH JITTE PARITHVI NAV KHANDNAH !! BISRANT HAR GOPALAH NANAK TE PARANI UDIAN BHARAMNEH !!1!! ANG-707

GURDWARA BANGLA SAHIB
DHANASRI MEHLA-1 !!
JIO TAPAT HAI BARO BAAR !! TAP TAP KHAPAI BAHUT BEKAR !! JAI TAN BANI VISAR JAE !! JIO PAKA ROGEI VILLAE !!1!! ANG-661

TAKHAT SRI HAZUR SAHIB
SORATH MEHLA-5 !!
KAR ISNAN SIMAR PARABH APNA MANN TAN BHAE AROGA !! KOT BIGHAN LATHE PARABH SARNA PARGATE BHALE SANJOGA !!1!! ANG-611

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
BILAVAL MEHLA-5 !!
PURE GUR KI PURI SEV !! AAPE AAP VARTAI SUAMI KARAJ RAAS KIAA GURDEV !!1!! RAHAO !!
ANG-825

DHAN DHAN BABA DEEP SINGH JI
HUKMNAMA G: SHAHEEDAN SAHIB JI, AMRITSAR (21-10-15 imageWAHEGURU JI KA KHALSA !!
WAHEGURU JI KI FATEH !!
🙏🙏🙏🙏🙏

image

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Related Post

Send Your Suggestions And Articles Contact contact@goldentempleheavenonearth.com