1

Hukamnama and Chandoa sahib 10th Jan 2016

Hukamnama Sahib – Sachkhand Sri Harmandir Sahib, Amritsar *2016-01-10 Morning * ( ANG 694)

In Gurmukhi :

ਧਨਾਸਰੀ ਭਗਤ ਰਵਿਦਾਸ ਜੀ ਕੀ
ੴਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਧਨਾਸਰੀ ਭਗਤ ਰਵਿਦਾਸ ਜੀ ਕੀ
ੴਸਤਿਗੁਰ ਪ੍ਰਸਾਦਿ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ । (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ।ਰਹਾਉ। ਰਵਿਦਾਸ ਆਖਦਾ ਹੈ—ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀੳੂਂਦਾ ਹਾਂ ।੨।੧।

In Hindi :

धनासरी भगत रविदास जी की
ੴ सतिगुर प्रसादि ॥
हम सरि दीनु दइआलु न तुम सरि अब पतीआरु किआ कीजै ॥ बचनी तोर मोर मनु मानै जन कउ पूरनु दीजै ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्ह्हारे लेखे ॥ कहि रविदास आस लगि जीवउ चिर भइओ दरसनु देखे ॥२॥१॥

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

In English :

Dhanaasree bhagat ravidaas jee kee
ik-oNkaar satgur parsaad.
ham sar deen da-i-aal na tum sar ab patee-aar ki-aa keejai. bachnee tor mor man maanai jan ka-o pooran deejai. ||1|| ha-o bal bal jaa-o rama-ee-aa kaarnay. kaaran kavan abol. rahaa-o. bahut janam bichhuray thay maaDha-o ih janam tumHaaray laykhay. kahi ravidaas aas lag jeeva-o chir bha-i-o darsan daykhay. ||2||1||

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

 

AAJ 10 JAN, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
BILAVAL MEHLA-5 !!
MANN TAN PARABH ARADHIAI MIL SADH SAMAGAI !! UCHRAT GUN GOPAL JAS DUR TE JAM BHAGAI !!1!! ANG-817

SACHKHAND SRI DARBAR SAHIB (AMRITSAR)
DHANASRI BHAGAT RAVIDAS JI KI
IKOA’NKAR SATGUR PARSAD !!
HAM SAR DEEN DAIAL NA TUM SAR AB PATIAR KIAA KIJAI !! BACHNI TOR MOR MANN MAANAI JAN KAO PURAN DIJAI !!1!! ANG-694

GURDWARA SIS GANJ SAHIB
RAG DHANASRI BANI BHAGAT KABIR JI KI
IKOA’NKAR SATGUR PARSAD !!
SANAK SANAND MAHES SAMANA’N !! SEKHNAG TERO MARAM NA JANA’A !!1!! SANTSANGAT RAM RIDAI BASAI !!1!!RAHAO !! ANG-691

GURDWARA BANGLA SAHIB
DHANSARI MEHLA-5 !!
JIS KA TAN MANN DHAN SAB TIS KA SOI SUGHAR SUJANI !! TIN HI SUNIA DUKH SUKH MERA TAO BIDH NIKI KHATANI !!1!! ANG-671

TAKHAT SRI HAZUR SAHIB
DHANASRI MEHLA-5 !!
JA KAO HAR RANG LAGO IS JUG MEH SO KEHIAT HAI SURA !! AATAM JINAI SAGAL VAS TA KAI JA KA SATGUR PURA !!1!! ANG-679

WAHEGURU JI KA KHALSA !!
WAHEGURU JI KI FATEH !!
🙏🙏🙏🙏🙏

Hukamnama Sahib – Sachkhand Sri Hazur Abchal Nagar Sahib, Nanded *2016-01-10 Morning * ( ANG 679-680)

In Gurmukhi :

ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾੲੀਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

ਧਨਾਸਰੀ ਮਹਲਾ ੫ ॥
ਹੇ ਭਾਈ ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ । ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਭਾਈ ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । ਉਸ ਪਰਮਾਤਮ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ– ਇਸੇ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ।੧। ਰਹਾਉ । ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ । ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁੱਖ ਹੈ ।੨।੪।੩੫।

imageimage

Related Post

    Comment(1)

    1. Reply
      Nirjit kour says

      Satnam waheguru Even if we miss Hukmnamas in one way or other there r no regrets we find them here we rso thankful God bless u for keeping us in updated

    Post a comment

Send Your Suggestions And Articles Contact contact@goldentempleheavenonearth.com