No comments yet

Hukamnama and Chandoa sahib 16th Jan 2016

Hukamnama Sahib – Sachkhand Sri Harmandir Sahib, Amritsar *2016-01-16 Morning * ( ANG 606)

In Gurmukhi :

ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

ਸੋਰਠਿ ਮਹਲਾ ੪ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ । ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ । ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨। ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ । ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ । ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩। ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ । ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ । ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।

In Hindi :

सोरठि महला ४ ॥
आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआइ तू हरि हरि बहुड़ि न आवण जाणु ॥ रहाउ ॥ आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥ आपे भगति भंडार है पिआरा आपे देवै दाणु ॥ आपे सेव कराइदा पिआरा आपि दिवावै माणु ॥ आपे ताड़ी लाइदा पिआरा आपे गुणी निधानु ॥३॥ आपे वडा आपि है पिआरा आपे ही परधाणु ॥ आपे कीमति पाइदा पिआरा आपे तुलु परवाणु ॥ आपे अतुलु तुलाइदा पिआरा जन नानक सद कुरबाणु ॥४॥५॥

Sorat’h, Fourth Mehl:
The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and allknowing.||1|| O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause|| The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. ||2|| The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. ||3|| The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable – He weighs Himself; servant Nanak is forever a sacrifice to Him. ||4||5||

In English :

sorath mehlaa 4.
aapay sarisat upaa-idaa pi-aaraa kar sooraj chand chaanaan. aap nitaani-aa taan hai pi-aaraa aap nimaani-aa maan. aap da-i-aa kar rakh-daa pi-aaraa aapay sugharh sujaan. ||1|| mayray man jap raam naam neesaan. satsangat mil Dhi-aa-ay too har har bahurh na aavan jaan. rahaa-o. aapay hee gun varatdaa pi-aaraa aapay hee parvaan. aapay bakhas karaa-idaa pi-aaraa aapay sach neesaan. aapay hukam varatdaa pi-aaraa aapay hee furmaan. ||2|| aapay bhagat bhandaar hai pi-aaraa aapay dayvai daan. aapay sayv karaa-idaa pi-aaraa aap divaavai maan. aapay taarhee laa-idaa pi-aaraa aapay gunee niDhaan. ||3|| aapay vadaa aap hai pi-aaraa aapay hee parDhaan. aapay keemat paa-idaa pi-aaraa aapay tul parvaan. aapay atul tulaa-idaa pi-aaraa jan naanak sad kurbaan. ||4||5||

Sorat’h, Fourth Mehl:
The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and allknowing.||1|| O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause|| The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. ||2|| The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. ||3|| The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable – He weighs Himself; servant Nanak is forever a sacrifice to Him. ||4||5||
Waheguru ji ka khalsa
Waheguru ji ki fateh

AAJ 16 JAN, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
TILANG GHAR-2 MEHLA-5 !!
TUDH BIN DUJAA NAHI KOE !! TU KARTAR KARAHI SO HOE !! TERA JOR TERI MANN TEK !! SADA SADA JAP NANAK EK !!1!! ANG-723

SACHKHAND SRI DARBAR SAHIB (AMRITSAR)
SORATH MEHLA-4 !!
AAPE SARISAT UPAIDA PIARA KAR SURAJ CHAND CHANAN !! AAP NITANIA TAAN HAI PIARA AAP NIMANIA MAAN !! ANG-606

GURDWARA SIS GANJ SAHIB
SORATH MEHLA-3 !!
SO SIKH SAKHA BANDHAP HAI BHAI JE GUR KE BHANE VICH AAVAI !! APNAI BHANAI JO CHALAI BHAI VICHHUR CHOTA KHAVAI !! ANG-601

GURDWARA BANGLA SAHIB
SALOK MEHLA-3 !!
E MANN HAR JI DHIAE TU IK MANN IK CHIT BHAE !! HAR KIAA SADA SADA VADIAIA DEE NA PACHHOTAE !! ANG-653

TAKHAT SRI HAZUR SAHIB
RAG BASANT MEHLA-4 GHAR-1 IK TUKE
IKOA’NKAR SATGUR PARSAD !!
JIO PASRI SURAJ KIRAN JOT !! TIO GHAT GHAT RAMAIA OT POT !!1!! EKO HAR HAR RAVIA SARAB THAE !! GUR SABDI MILIAI MERI MAEE !!1!! RAHAO !!
ANG-1177

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
DHANASRI MEHLA-4 !!
ICHHA PURAK SARAB SUKHDATA HAR JA KAI VAS HAI KAMDHENA !! SO AISA HAR DHIAIAI MERE JIARE TA SARAB SUKH PAVAHI MERE MANAA !!1!!
ANG-669
🎉🎊💐
SAWA LAAKH SE EK LARAUN, TABHE GOBIND SINGH NAAM KAHAUN !!
DHAN DHAN SAHIB SRI GURU GOBIND SINGH JI DE PRAKASH PURABH DI SAMUH SADH SANGAT NU LAKH LAKH WADHAIYAN 💐🎊🎉

WAHEGURU JI KA KHALSA !!
WAHEGURU JI KI FATEH !!
🙏🙏🙏🙏🙏

image image image

Related Post

Send Your Suggestions And Articles Contact contact@goldentempleheavenonearth.com