No comments yet

Hukamnama and Chandoa Sahib 4th Feb 2016

Hukamnama Sahib – Sachkhand Sri Harmandir Sahib, Amritsar *2016-02-04 Morning * ( ANG 558)

In Gurmukhi :

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹੁ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕੋਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਅੈ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਿਸ਼ਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਅੈਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

In Hindi :

वडहंसु महला ३ घरु १ ੴ सतिगुर प्रसादि ॥
मनि मैलै सभु किछु मैला तनि धोतै मनु हछा न होइ ॥ इहु जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतिगुर दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥ इसु मन कोउ होरु संजमु को नाही विणु सतिगुर की सरणाइ ॥ सतगुरि मिलिऐ उलटी भई कहणा किछू न जाइ ॥३॥ भणति नानकु सतिगुर कउ मिलदो मरै गुर कै सबदि फिरि जीवै कोइ ॥ ममता की मलु उतरै इहु मनु हछा होइ ॥४॥१॥

Wadahans, Third Mehl, First House: One Universal Creator God. By The Grace Of The True Guru:
When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2|| This mind is not controlled by any other discipline, except the Sanctuary of the True Guru. Meeting the True Guru, one is transformed beyond description. ||3|| Prays Nanak, one who dies upon meeting the True Guru, shall be rejuvenated through the Word of the Guru’s Shabad. The filth of his attachment and possessiveness shall depart, and his mind shall become pure. ||4||1||

In English :

vad-hans mehlaa 3 ghar 1 ik-oNkaar satgur parsaad.
man mailai sabh kichh mailaa tan Dhotai man hachhaa na ho-ay. ih jagat bharam bhulaa-i-aa virlaa boojhai ko-ay ||1|| jap man mayray too ayko naam. satgur dee-aa mo ka-o ayhu niDhaan ||1|| rahaa-o. siDhaa kay aasan jay sukhai indree vas kar kamaa-ay. Man kee mail na utrai ha-umai mail naa jaa-ay ||2|| is man ka-o hor sanjam ko naahee vin satgur kee sarnaa-ay. satgur mili-ai ultee bha-ee kahnaa kichhoo na jaa-ay ||3|| bhanat naanak satgur ka-o mildo marai gur kai sabad fir jeevai ko-ay. mamtaa kee mal utrai ih man hachhaa ho-ay ||4||1||

Wadahans, Third Mehl, First House: One Universal Creator God. By The Grace Of The True Guru:
When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2|| This mind is not controlled by any other discipline, except the Sanctuary of the True Guru. Meeting the True Guru, one is transformed beyond description. ||3|| Prays Nanak, one who dies upon meeting the True Guru, shall be rejuvenated through the Word of the Guru’s Shabad. The filth of his attachment and possessiveness shall depart, and his mind shall become pure. ||4||1||

AAJ 4 FEB, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
TILANG GHAR-2 MEHLA-5
TUDH BIN DUJAA NAHI KOE !! TU KARTAR KARAHI SO HOE !! TERA JOR TERI MANN TEK !! SADA SADA JAP NANAK EK !!1!! ANG-723

SACHKHAND SRI DARBAR SAHIB (AMRITSAR)
VADHANS MEHLA-3 GHAR-2
IKOA’NKAR SATGUR PARSAD !!
MANN MAILAI SABH KICHH MAILA TAN DHOTAI MANN HACHHA NA HOE !! IH JAGAT BHARAM BHULAIA VIRLA BUJHAI KOE !!1!! ANG-558

GURDWARA SIS GANJ SAHIB
SORATH MEHLA-9
MANN RE KAUN KUMAT TAI LINI !! PAR DARA NINDIA RAS RACHIO RAM BHAGAT NEH KINI !!1!!RAHAO !! ANG-631

GURDWARA BANGLA SAHIB
SORATH MEHLA-5
GUR PURAI CHARNI LAIA !!
HAR SANG SAHAI PAIA !!
JEH JAIAI TAHA SUHELE !!
KAR KIRPA PARABH MELE !!1!! ANG-623

TAKHAT SRI HAZUR SAHIB
BASANT MEHLA-5 GHAR-1 IK TUKE
IKOA’NKAR SATGUR PARSAD !!
SAGAL ICHHA JAP PUNNIA !! PARABH MELE CHIRI VICHHUNNIA !!1!! TUM RAVHU GOBINDAI RAVAN JOG !! JIT RAVIAI SUKH SAHJ BHOG !!1!! RAHAO !! ANG-1184

WAHEGURU JI KA KHALSA !!
WAHEGURU JI KI FATEH !!

IMG-20160204-WA0004

 

Related Post

Send Your Suggestions And Articles Contact contact@goldentempleheavenonearth.com