No comments yet

Hukamnama and Chandoa Sahib 5th Feb 2016

 

AAJ 5 FEB, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
RAG DHANASRI BANI BHAGAT KABIR JI KI
IKOA’NKAR SATGUR PARSAD !!
SANAK SANAND MAHES SAMANA’N !! SEKHNAG TERO MARAM NA JANA’A !!1!! SANTSANGAT RAM RIDAI BASAI !!1!!RAHAO !! ANG-691

SACHKHAND SRI DARBAR SAHIB (AMRITSAR)
SALOK MEHLA-3 !!
NANAK BIN SATGUR BHETE JAG ANDH HAI ANDHE KARAM KAMAE !! SABDAI SIO CHIT NA LAAVI JIT SUCH VASAI MANN AAE !! ANG-554

GURDWARA SIS GANJ SAHIB
SUHI MEHLA-1 KAFI GHAR-10
IKOA’NKAR SATGUR PARSAD !!
MANAS JANAM DULAMBH GURMUKH PAIA !! MANN TAN HOE CHULAMBH JE SATGUR BHAIA !!1!! ANG-751

GURDWARA BANGLA SAHIB
DHANASRI MEHLA-4 !!
ICHHA PURAK SARAB SUKHDATA HAR JA KAI VAS HAI KAMDHENA !! SO AISA HAR DHIAIAI MERE JIARE TA SARAB SUKH PAVAHI MERE MANAA !!1!!
ANG-669

TAKHAT SRI HAZUR SAHIB
BASANT MEHLA-3 IK TUKE !! TERA KIAA KIRAM JANT !! DEH TA JAPI AAD MANT !!1!! GUN AAKH VICHARI MERI MAE !! HAR JAP HAR KAI LAGAO PAE !!RAHAO !! ANG-1176

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
SUHI MEHLA-5 !!
MIT SAJAN SUT BANDHAP BHAI !! JAT KAT PEKHAO HAR SANG SAHAI !!1!! JAT MERI PAT MERI DHAN HAR NAAM !! SUKH SAHJ ANAND BISRAM !!1!!RAHAO !! ANG-742

WAHEGURU JI KA KHALSA !!
WAHEGURU JI KI FATEH !!

Hukamnama Sahib – Sachkhand Sri Harmandir Sahib, Amritsar *2016-02-05 Morning * ( ANG 554)

In Gurmukhi :

ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

ਸਲੋਕੁ ਮਃ ੩ ॥
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ । ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ । (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ।੧। ਮਃ ੩ ॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ— ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ ।  ਹਰੀ ਦਾ ਨਾਮ ਅਮਰ ਕਰਨ ਵਾਲਾ ਹੈ—ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ।੨। ਪਉੜੀ ॥ ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ । ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ ।੧੫।

In Hindi :

सलोकु मः ३ ॥
नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु संमालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अंम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥ पउड़ी ॥ आपे भार अठारह बणसपति आपे ही फल लाए ॥ आपे माली आपि सभु सिंचै आपे ही मुहि पाए ॥ आपे करता आपे भुगता आपे देइ दिवाए ॥ आपे साहिबु आपे है राखा आपे रहिआ समाए ॥ जनु नानक वडिआई आखै हरि करते की जिस नो तिलु न तमाए ॥१५॥

Shalok, Third Mehl:
O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| mehlaa 3. The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2|| Pauree: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and causes others to give. He Himself is the Lord and Master, and He Himself is the Protector; He Himself is permeating and pervading everywhere. Servant Nanak speaks of the greatness of the Lord, the Creator, who has no greed at all. ||15||

In English :

salok mehlaa 3.
naanak bin satgur bhaytay jag anDh hai anDhay karam kamaa-ay. sabdai si-o chit na laav-ee jit sukh vasai man aa-ay. taamas lagaa sadaa firai ahinis jalat bihaa-ay. jo tis bhaavai so thee-ai kahnaa kichoo na jaa-ay. ||1|| mehlaa 3. satguroo furmaa-i-aa kaaree ayh karayhu. guroo du-aarai ho-ay kai saahib sammaalauhu. saahib sadaa hajoor hai bharamai kay chha-urr kat kai antar jot Dharayhu. har kaa naam amrit hai daaroo ayhu laa-ayhu. satgur kaa bhaanaa chit rakhahu sanjam sachaa nayhu. naanak aithai sukhai andar rakhsee agai har si-o kayl karayhu. ||2|| pa-orree. aapay bhaar athaarah banaspat aapay hee fal laa-ay. aapay maalee aap sabh sinchai aapay hee muhi paa-ay. aapay kartaa aapay bhugtaa aapay day-ay divaa-ay. aapay saahib aapay hai raakhaa aapay rahi-aa samaa-ay. jan naanak vadi-aa-ee aakhai har kartay kee jis no til na tamaa-ay. ||15||

Shalok, Third Mehl:
O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| mehlaa 3. The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2|| Pauree: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and causes others to give. He Himself is the Lord and Master, and He Himself is the Protector; He Himself is permeating and pervading everywhere. Servant Nanak speaks of the greatness of the Lord, the Creator, who has no greed at all. ||15||

Waheguru ji ka khalsa Waheguru ji ki fateh

 

IMG-20160205-WA0012IMG-20160205-WA0011

 

Related Post

Send Your Suggestions And Articles Contact contact@goldentempleheavenonearth.com