No comments yet

Hukamnama and Chandoa Sahib 11th March 2016

    Hukamnama Sahib - Sachkhand Sri Harmandir Sahib, Amritsar *2016-03-11 Morning * ( ANG 651)

    In Gurmukhi :

    ਸਲੋਕੁ ਮਃ ੩ ॥
    ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

    ਸਲੋਕੁ ਮਃ ੩ ॥
    (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ । ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ।੧। ਮਃ ੩ ॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ । ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ । ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬਿ੍ਰਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ।੨। ਪਉੜੀ ॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ । ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ । ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ।੨੩।
    In Hindi :

    सलोकु मः ३ ॥
    रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥ वडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥

    Shalok, Third Mehl:
    O man, you have been tormented by a nightmare, and you have passed your life in sleep. You did not wake to hear the Word of the True Guru's Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru's Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2|| Pauree: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. ||23||
    In English :

    salok mehlaa 3.
    ray jan uthaarai dabi-ohu suti-aa ga-ee vihaa-ay. satgur kaa sabad sun na jaagi-o antar na upji-o chaa-o. sareer jala-o gun baahraa jo gur kaar na kamaa-ay. jagat jalandaa dith mai ha-umai doojai bhaa-ay. naanak gur sarnaa-ee ubray sach man sabad Dhi-aa-ay. ||1|| mehlaa 3. sabad ratay ha-umai ga-ee sobhaavantee naar. pir kai bhaanai sadaa chalai taa bani-aa seegaar. sayj suhaavee sadaa pir raavai har var paa-i-aa naar. naa har marai na kaday dukh laagai sadaa suhaagan naar. naanak har parabh mayl la-ee gur kai hayt pi-aar. ||2|| pa-orhee. jinaa gur gopi-aa aapnaa tay nar buri-aaree. har jee-o tin kaa darsan naa karahu paapisat hati-aaree. ohi ghar ghar fireh kusuDh man ji-o Dharkat naaree. vadbhaagee sangat milay gurmukh savaaree. har maylhu satgur da-i-aa kar gur ka-o balihaaree. ||23||

    Shalok, Third Mehl:
    O man, you have been tormented by a nightmare, and you have passed your life in sleep. You did not wake to hear the Word of the True Guru's Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru's Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2|| Pauree: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. ||23||

    Waheguru ji ka khalsa
    Waheguru ji ki fateh
    AAJ 11 MARCH, 2016 DE MUKHWAK SAHIB

    GURDWARA NANKANA SAHIB (PAKISTAN)
    JANAM ASTHAN SRI GURU NANAK DEV JI
    SALOK MEHLA-3 !!
    HASTI SIR JIO ANKAS HAI AHRAN JIO SIR DEE !! MANN TAN AAGAI RAAKH KAI UBHI SEV KAREI !!
    ANG-647

    SACHKHAND SRI DARBAR SAHIB (AMRITSAR)
    SALOK MEHLA-3 !!
    RE JAN UTHARAI DABIOHU SUTIA GAI VIHAE !!
    SATGUR KA SABAD SUN NA JAGIO ANTAR NA UPJIO CHAO !!
    ANG-651

    GURDWARA SIS GANJ SAHIB
    SORATH MEHLA-3 GHAR-1 TITUKI
    IKOA’NKAR SATGUR PARSAD !!
    BHAGTA DI SADA TU RAKHDA HAR JIO DHUR TU RAKHDA AAIA !!
    PARHILAD JAN TUDH RAKH LAE HAR JIO HARNAKHAS MAAR PACHAIA !!
    ANG-637

    GURDWARA BANGLA SAHIB
    RAG DHANASRI BANI BHAGAT KABIR JI KI
    IKOA’NKAR SATGUR PARSAD !!
    SANAK SANAND MAHES SAMANA’N !!
    SEKHNAG TERO MARAM NA JANA’A !!1!!
    SANTSANGAT RAM RIDAI BASAI !!1!!RAHAO !!
    ANG-691

    TAKHAT SRI HAZUR SAHIB
    BASANT MEHLA-3 !!
    NAAM RATE KULA’N KA KARAHI UDHAR !!
    SACHI BANI NAAM PIAR !!
    MANMUKH BHULE KAHE AAE !!
    NAMHU BHULE JANAM GAVAE !!1!!
    ANG-1174

    WAHEGURU JI KA KHALSA !!
    WAHEGURU JI KI FATEH !!
    🙏🙏🙏🙏🙏
    IMG-20160311-WA0010

Send Your Suggestions And Articles Contact contact@goldentempleheavenonearth.com