No comments yet

Hukamnama and Chandoa Sahib 12th March 2016

Hukamnama Sahib – Sachkhand Sri Harmandir Sahib, Amritsar *2016-03-12 Morning * ( ANG 616)

In Gurmukhi :

ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਸੋਰਠਿ ਮਹਲਾ ੫ ॥
ਹੇ ਭਾਈ! ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩। ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।੪।੧੫।੨੬।
In Hindi :

सोरठि महला ५ ॥
माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

Sorat’h, Fifth Mehl:
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||
In English :

sorath mehlaa 5.
maa-i-aa moh magan anDhi-aarai dayvanhaar na jaanai. jee-o pind saaj jin rachi-aa bal apuno kar maanai. ||1|| man moorhay daykh rahi-o parabh su-aamee jo kichh karahi so-ee so-ee jaanai rahai na kachhoo-ai chhaanee. rahaa-o. jihvaa su-aad lobh mad maato upjay anik bikaaraa. bahut jon bharmat dukh paa-i-aa ha-umai banDhan kay bhaaraa. ||2|| day-ay kivaarh anik parh-day meh par daaraa sang faakai. chitar gupat jab laykhaa maageh tab ka-un parh-daa tayraa dhaakai. ||3|| deen da-i-aal pooran dukh bhanjan tum bin ot na kaa-ee. kaadh layho sansaar saagar meh naanak parabh sarnaa-ee. ||4||15||26||

Sorat’h, Fifth Mehl:
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||

AAJ 12 MARCH, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
JAITSARI MEHLA 5 CHHANT GHAR-1
IKOA’NKAR SATGUR PARSAD !!
SALOK !!
DARSAN PIASI DINAS RAAT CHITAVAO ANDIN NIT !!
KHOLIH KAPAT GUR MELIA NANAK HAR SANG MIT !!1!!
ANG-703

SACHKHAND SRI DARBAR SAHIB (AMRITSAR)
SORATH MEHLA-5 !!
MAYA MOH MAGAN ANDHIARAI DEVANHAR NA JANAI !!
JIO PIND SAAJ JIN RACHIA BAL APUNO KAR MANAI !!1!!
ANG-616

GURDWARA SIS GANJ SAHIB
SORATH MEHLA-5 !!
PARMESAR DITAA BANNA !!
DUKH ROG KA DERA BHANNA !!
ANAD KARAHI NAR NARI !! HAR HAR PARABH KIRPA DHARI !!1!!
ANG-627

GURDWARA BANGLA SAHIB
DHANASRI MEHLA-5 !!
DEEN DARAD NIVAR THAKUR RAKHAI JAN KI AAP !!
TARAN TAARAN HAR NIDH DUKH NA SAKAI BIAP !!1!!
ANG-675

TAKHAT SRI HAZUR SAHIB
BASANT BANI BHAGATA KI
KABIR JI GHAR-1
PARAHLAD PATHAE PARHAN SAAL !!
SANG SAKHA BAHO LIE BAAL !!
MO KAO KAHA PARHAVAS JAAL !!
MERI PATIA LIKH DEH SARI GOPAL !!1!!
ANG-1194

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
DHANASRI MEHLA-5 !!
TUM DAATE THAKUR PARTIPALAK NAIK KHASAM HAMARE !!
NIMAKH NIMAKH TUM HI PARTIPALAHU HAM BARIK TUMRE DHARE !!1!!
ANG-673-674

WAHEGURU JI KA KHALSA !!
WAHEGURU JI KI FATEH !!
🙏🙏🙏🙏🙏

IMG-20160312-WA0010
Waheguru ji ka khalsa
Waheguru ji ki fatehIMG-20160312-WA0003

Send Your Suggestions And Articles Contact contact@goldentempleheavenonearth.com