No comments yet

Hukamnama and Chandoa Sahib 4th March 2016

Hukamnama Sahib – Sachkhand Sri Harmandir Sahib, Amritsar *2016-03-04 Morning * ( ANG 709)

In Gurmukhi :

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
In Hindi :

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||
In English :

salok.
sant uDhran da-i-aalaN aasraN gopaal keeratne. nirmalaN sant sangay ot naanak parmaysureh. ||1|| chandan chand na sarad rut mool na mit-ee ghaaNm. seetal theevai naankaa japand-rro har naam. ||2|| pa-orree. charan kamal kee ot uDhray sagal jan. sun partaap govind nirbha-o bha-ay man. tot na aavai mool sanchi-aa naam DHan. sant janaa si-o sang paa-e-ai vadai pun. aath pahar har Dhi-aa-ay har jas nit sun. ||17||

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

Waheguru ji ka khalsa
Waheguru ji ki fateh

 

 AAJ 4 MARCH, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
SALOK !!
DEH ANDHARI ANDH SUNJI NAAM VIHUNIA !!
NANAK SAFAL JANNAM JAI GHAT VUTHA SACH DHANI !!
ANG-577

SACHKHAND SRI DARBAR SAHIB (AMRITSAR)
SALOK !!
SANT UDHRAN DAIALA’N ASRA’N GOPAL KIRATNEH !!
NIRMALA’N SANT SANGEN OT NANAK PARMESUREH !!1!!
ANG-709

GURDWARA SIS GANJ SAHIB
JAITSARI MEHLA-4 GHAR-1 CHAUPDE
IKOA’NKAR SATGUR PARSAD !!
MERAI HIARAI RATAN NAAM HAR BASIA GUR HATH DHARIO MERAI MATHA !!
JANAM JANAM KE KILBIKH DUKH UTRE GUR NAAM DIO RIN LATHA !!1!!
ANG-696

GURDWARA BANGLA SAHIB
IKOA’NKAR SATNAM KARTA PURAKH NIRBHO
NIRVAIR AKAL MURAT AJUNI SAIBHA’N
GURPARSAD !!
RAG SUHI MEHLA-1 CHAUPDE GHAR-1
BHA’NDA DHOE BAIS DHUP DEVHU TAO DUDHAI KAO JAVHU !!
DUDH KARAM FUN SURAT SAMAIN HOE NIRAS JAMAVAHU !!1!!
ANG-728

TAKHAT SRI HAZUR SAHIB
BASANT MEHLA-1 !!
AAPE BHAVRA FUL BEL !!
AAPE SANGAT MIT MEL !!
AISI BHAVRA BAAS LE !!
TARVAR FULE BAN HARE !!1!! RAHAO !!
ANG-1190

WAHEGURU JI KA KHALSA !!
WAHEGURU JI KI FATEH !!
🙏🙏🙏🙏🙏IMG-20160304-WA0033

Send Your Suggestions And Articles Contact contact@goldentempleheavenonearth.com