No comments yet

Hukamnama and Chandoa Sahib 1st March 2016

Hukamnama Sahib – Sachkhand Sri Harmandir Sahib, Amritsar *2016-03-01 Morning * ( ANG 682)

In Gurmukhi :

ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

In Hindi :

धनासरी महला ५ ॥
जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

Dhanaasaree, Fifth Mehl:
One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

In English :

Dhanaasree mehlaa 5.
jis ka-o bisrai paraanpat daataa so-ee ganhu abhaagaa. charan kamal jaa kaa man raagi-o ami-a sarovar paagaa. ||1|| tayraa jan raam naam rang jaagaa. aalas chheej ga-i-aa sabh tan tay pareetam si-o man laagaa. rahaa-o. jah jah paykha-o tah naara-in sagal ghataa meh taagaa. naam udak peevat jan naanak ti-aagay sabh anuraagaa. ||2||16||47||

Dhanaasaree, Fifth Mehl:
One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

IMG-20160301-WA0019

 

Related Post

Send Your Suggestions And Articles Contact contact@goldentempleheavenonearth.com