No comments yet

Hukamnama and Chandoa Sahib 24th April 2016

Hukamnama Sahib – Sachkhand Sri Harmandir Sahib, Amritsar *2016-04-24 Morning * ( ANG 501)

In Gurmukhi :

ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਗੂਜਰੀ ਮਹਲਾ ੫ ॥
ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ । ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।
In Hindi :

गूजरी महला ५ ॥
आपना गुरु सेवि सद ही रमहु गुण गोबिंद ॥ सासि सासि अराधि हरि हरि लहि जाइ मन की चिंद ॥१॥ मेरे मन जापि प्रभ का नाउ ॥ सूख सहज अनंद पावहि मिली निरमल थाउ ॥१॥ रहाउ ॥ साधसंगि उधारि इहु मनु आठ पहर आराधि ॥ कामु क्रोधु अहंकारु बिनसै मिटै सगल उपाधि ॥२॥ अटल अछेद अभेद सुआमी सरणि ता की आउ ॥ चरण कमल अराधि हिरदै एक सिउ लिव लाउ ॥३॥ पारब्रहमि प्रभि दइआ धारी बखसि लीन्हे आपि ॥ सरब सुख हरि नामु दीआ नानक सो प्रभु जापि ॥४॥२॥२८॥

Goojaree, Fifth Mehl:
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. ||1|| O my mind, chant the Name of God. You shall be blessed with peace, poise and pleasure, and you shall find the immaculate place. ||1||Pause|| In the Saadh Sangat, the Company of the Holy, redeem your mind, and adore the Lord, twenty-four hours a day.
Sexual desire, anger and egotism will be dispelled, and all troubles shall end. ||2|| The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. ||3|| The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. ||4||2||28||
In English :

goojree mehlaa 5.
aapnaa gur sayv sad hee ramhu gun gobind. saas saas araaDh har har leh jaa-ay man kee chind. ||1|| mayray man jaap parabh kaa naa-o. sookh sahj anand paavahi milee nirmal thaa-o. ||1|| rahaa-o. saaDhsang uDhaar ih man aath pahar aaraaDh. kaam kroDh ahaNkaar binsai mitai sagal upaaDh. ||2|| atal achhayd abhayd su-aamee saran taa kee aa-o. charan kamal araaDh hirdai ayk si-o liv laa-o. ||3|| paarbarahm parabh da-i-aa Dhaaree bakhas leenHay aap. sarab sukh har naam dee-aa naanak so parabh jaap. ||4||2||28||

Goojaree, Fifth Mehl:
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. ||1|| O my mind, chant the Name of God. You shall be blessed with peace, poise and pleasure, and you shall find the immaculate place. ||1||Pause|| In the Saadh Sangat, the Company of the Holy, redeem your mind, and adore the Lord, twenty-four hours a day.
Sexual desire, anger and egotism will be dispelled, and all troubles shall end. ||2|| The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. ||3|| The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. ||4||2||28||

Share it
Waheguru ji ka khalsa
Waheguru ji ki fateh

AAJ 24 APRIL, 2016 DE MUKHWAK SAHIB

GURUDWARA SRI NANKANA SAHIB
SUHI MEHLA-4 !!
JITHAI HAR ARADHIAI TITHAI HAR MIT SAHAI !!
GUR KIRPA TE HAR MANN VASAI HORAT BIDH LAIA NA JAE !!1!! ANG-733-734

SACHKHAND SHRI DARBAR SAHIB
GUJRI MEHLA-5
APANA GUR SEV SAD HI RAMAH GUN GOBIND !!
SAS SAS ARADH HAR HAR LAH JAI MAN KI CHIND !!1!!
MERE MAN JAP PRABH KA NAU !! SUKH SAHAJ ANAND PAVAH MIL NIRAMAL THAU !!1!! ANG-501

GURDWARA SIS GANJ SAHIB
SORATH MEHLA-1  !!
TU PARABH DATA DAAN MAT PURA HAM THARE BHEKHARI JIO  !! MAI KIAA MAGAO KICHH THIR NA RAHAI HAR DIJAI NAAM PIARI JIO  !! ANG-597

GURDWARA BANGLA SAHIB
DHANASRI MEHLA-1  CHHANT !!
IKOA’NKAR _SATGUR _PARSAD !!
TIRATH NAVAN JAO TIRATH NAAM HAI !! TIRATH SHABAD BICHAR ANTAR GIAN HAI !! ANG-687

TAKHAT SHRI HAZUR SAHIB
JAITSARI MEHLA-9
MANN RE SACHA GAHO BICHARA !! RAM NAAM BIN MITHIA MANO SAGRO IH SANSARA !!1!! RAHAO !!  ANG-703

TAKHAT SRI PATNA SAHIB (BIHAR)
DHANASRI MEHLA-5 !!
AUKHI GHARI NA DEKHAN DEI APNA BIRAD SAMALE !!
HATH DEE RAKHAI APNE KAO SAS SAS PARTIPALE !!1!! ANG-682

WAHEGURU JI KA KHALSA !!
WAHEGURU JI KI FATEH !!
🙏🙏🙏🙏🙏

Send Your Suggestions And Articles Contact contact@goldentempleheavenonearth.com