No comments yet

Hukamnama and Chandoa Sahib 25th April 2016

AAJ 25 APRIL, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
SUHI MEHLA-5 !!
UMKIO HIO MILAN PARABH TAI !! KHOJAT CHARIO DEKHAU PARIA JAI !! SUNAT SADESRO PARIA GARIHI SEJ VICHHAI !! BHARAM BHARAM AAIO TAO NADAR NA PAI !!1!! ANG-737

SACHKHAND SRI DARBAR SAHIB (AMRITSAR)
AASA MEHLA-5 !!
SALOK !!
HAR HAR NAAM JAPANTIA KACHH NA KAHAI JAMKAL !! NANAK MANN TAN SUKHI HOE ANTE MILAI GOPAL !!1!! ANG-457

GURDWARA SIS GANJ SAHIB
SORATH MEHLA-5 !!
PARMESAR DITAA BANNA !!
DUKH ROG KA DERA BHANNA !! ANAD KARAHI NAR NARI !! HAR HAR PARABH KIRPA DHARI !!1!! ANG-627

GURDWARA BANGLA SAHIB
DHANASRI MEHLA-5 !!
JAH JAH PEKHAO TAH HAJUR DUR KATAHU NA JAI !! RAV RAHIA SARBATAR MAI MANN SADA DHIAI !!1!!
ANG-677

TAKHAT SRI HAZUR SAHIB
SALOK !!
GUR GOBIND GOPAL GUR GUR PURAN NARAINEH !!
GUR DAIAL SAMRATH GUR GUR NANAK PATIT UDHARNEH !!1!! ANG-710

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
DHANSARI MEHLA-5 !!
JIS KA TAN MANN DHAN SAB TIS KA SOI SUGHAR SUJANI !! TIN HI SUNIA DUKH SUKH MERA TAO BIDH NIKI KHATANI !!1!! ANG-671

WAHEGURU JI KA KHALSA !!
WAHEGURU JI KI FATEH !!
🙏🙏🙏🙏🙏

Hukamnama Sahib – Sachkhand Sri Harmandir Sahib, Amritsar *2016-04-25 Morning * ( ANG 457-458)

In Gurmukhi :

ਆਸਾ ਮਹਲਾ ੫ ॥
ਸਲੋਕੁ ॥
ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

ਆਸਾ ਮਹਲਾ ੫ ॥
ਸਲੋਕੁ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਡਰ ਪੋਹ ਨਹੀਂ ਸਕਦਾ (ਆਤਮਕ ਮੌਤ ਨੇੜੇ ਨਹੀਂ ਆ ਸਕਦੀ) । ਹੇ ਨਾਨਕ! (ਸਿਮਰਨ ਦੀ ਬਰਕਤਿ ਨਾਲ) ਮਨ ਸੁਖੀ ਰਹਿੰਦਾ ਹੈ ਹਿਰਦਾ ਸੁਖੀ ਹੋ ਜਾਂਦਾ ਹੈ, ਤੇ, ਆਖ਼ਰ ਪਰਮਾਤਮਾ ਭੀ ਮਿਲ ਪੈਂਦਾ ਹੈ ।੧। ਛੰਤ । ਹੇ ਹਰੀ! ਮੈਨੂੰ (ਵਿਕਾਰਾਂ ਤੋਂ) ਬਚਾਈ ਰੱਖ (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਵਿਚ ਟਿਕਿਆ ਰਹਾਂ । ਮੈਂ ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੇ) ਅਰਦਾਸ ਕਰਦਾ ਹਾਂ, ਮੈਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼ । ਹੇ ਹਰੀ! ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ । ਜੇ ਤੂੰ ਮੇਹਰ ਕਰੇਂ ਤਾਂ ਮੈਂ ਤੇਰੀ ਚਰਨੀਂ ਲੱਗਾ ਰਹਾਂ, (ਅਤੇ ਆਪਣੇ ਅੰਦਰੋਂ) ਅਹੰਕਾਰ ਤਿਆਗ ਦਿਆਂ । ਹੇ ਤਰਸ-ਸਰੂਪ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੀ ਸਰਨ ਪਿਆ ਰਹਾਂ, ਤੇ (ਤੇਰਾ ਆਸਰਾ ਛੱਡ ਕੇ) ਕਿਸੇ ਹੋਰ ਪਾਸੇ ਨਾਹ ਦੌੜਾਂ । ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਹੇ ਪਵਿਤ੍ਰ-ਸਰੂਪ ਸੁਆਮੀ! ਮੇਰੀ ਇਹ ਅਰਦਾਸ ਸੁਣ । ਤੇਰਾ ਦਾਸ ਨਾਨਕ ਤੈਥੋਂ ਇਹ ਦਾਨ ਮੰਗਦਾ ਹੈ ਕਿ ਮੇਰਾ ਜਨਮ ਮਰਨ ਦਾ ਗੇੜ ਮੁਕਾ ਦੇ ।੧। ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਣ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ । ਹੇ ਪ੍ਰਭੂ! ਮੈਂ ਵਿਕਾਰੀ ਹਾਂ, ਬੇ-ਤਰਸ ਹਾਂ, ਨੀਵੀਂ ਕੁਲ ਵਾਲਾ ਹਾਂ, ਮੋਹ ਦਾ ਚਿੱਕੜ ਮੇਰੇ ਉਤੇ ਆਪਣਾ ਦਬਾਉ ਪਾ ਰਿਹਾ ਹੈ । ਹੇ ਪ੍ਰਭੂ! ਭਟਕਣਾ ਵਿਚ ਪੈਣ ਵਾਲੇ ਕਰਮਾਂ ਦੀ ਮੈਲ ਮੈਨੂੰ ਲੱਗੀ ਹੋਈ ਹੈ, ਮੇਰੇ ਅੰਦਰ ਅਹੰਕਾਰ ਹੈ, ਮਮਤਾ ਹੈ, (ਇਸ ਵਾਸਤੇ) ਮੌਤ ਮੈਨੂੰ ਚੇਤੇ ਨਹੀਂ ਆਉਂਦੀ । ਮੈਂ ਇਸਤ੍ਰੀ ਦੇ ਚੋਜ-ਤਮਾਸ਼ਿਆਂ ਵਿਚ ਮਾਇਆ ਦੇ ਮੌਜ-ਮੇਲਿਆਂ ਵਿਚ (ਗ਼ਰਕ ਹਾਂ), ਮੈਨੂੰ ਅਗਿਆਨਤਾ ਚੰਬੜੀ ਹੋਈ ਹੈ । ਹੇ ਪ੍ਰਭੂ! ਮੇਰੀ ਜਵਾਨੀ ਢਲ ਰਹੀ ਹੈ, ਬੁਢੇਪਾ ਵਧ ਰਿਹਾ ਹੈ, ਮੌਤ (ਮੇਰੇ) ਨਾਲ (ਮੇਰੀ ਜ਼ਿੰਦਗੀ ਦੇ) ਦਿਨ ਤੱਕ ਰਹੀ ਹੈ । ਤੇਰਾ ਦਾਸ ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਮੈਨੂੰ ਤੇਰੀ ਹੀ ਆਸ ਹੈ, ਮੈਨੂੰ ਨੀਚ ਨੂੰ ਗੁਰੂ ਦੀ ਸਰਨ ਰੱਖ ।੨। ਹੇ ਪ੍ਰਭੂ! ਹੇ ਮੁਰਾਰੀ! ਮੈਂ ਅਨੇਕਾਂ ਜਨਮਾਂ ਵਿਚ ਭਟਕਿਆ ਹਾਂ, ਮੈਂ ਕਈ ਜੂਨਾਂ ਦੇ ਵੱਡੇ ਦੁੱਖ ਸਹਾਰੇ ਹਨ । ਧਨ ਤੇ ਪਦਾਰਥਾਂ ਦੇ ਭੋਗ ਮੈਨੂੰ ਮਿੱਠੇ ਲੱਗ ਰਹੇ ਹਨ, ਮੈਂ ਇਹਨਾਂ ਨਾਲ ਹੀ ਚੰਬੜਿਆ ਰਹਿੰਦਾ ਹਾਂ । ਅਨੇਕਾਂ ਪਾਪਾਂ ਦਾ ਭਾਰ ਚੁੱਕ ਕੇ ਮੈਂ ਭਟਕਦਾ ਆ ਰਿਹਾ ਹਾਂ, ਅਨੇਕਾਂ ਪਰਦੇਸਾਂ ਵਿਚ (ਜੂਨਾਂ ਵਿਚ) ਦੌੜ ਚੁਕਿਆ ਹਾਂ (ਦੁੱਖ ਹੀ ਦੁੱਖ ਵੇਖੇ ਹਨ) । ਹੁਣ ਮੈਂ ਤੇਰਾ ਪੱਲਾ ਫੜਿਆ ਹੈ, ਤੇ, ਹੇ ਹਰੀ! ਤੇਰੇ ਨਾਮ ਵਿਚ ਮੈਨੂੰ ਸਾਰੇ ਸੁਖ ਮਿਲ ਗਏ ਹਨ । ਹੇ ਰੱਖਿਆ ਕਰਨ ਦੇ ਸਮਰਥ ਪਿਆਰੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਥੋਂ ਹੁਣ ਤਕ ਕੁਝ ਨਹੀਂ ਹੋ ਸਕਿਆ, ਅਗਾਂਹ ਨੂੰ ਭੀ ਕੁਝ ਨਹੀਂ ਹੋ ਸਕੇਗਾ । ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਮਨੁੱਖ ਉਤੇ ਤੇਰੀ ਕਿਰਪਾ ਹੋ ਜਾਂਦੀ ਹੈ, ਉਸ ਨੂੰ ਆਤਮਕ ਅਡੋਲਤਾ ਤੇ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਉਹ ਸੰਸਾਰ-
ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩। ਹੇ ਭਾਈ! ਪਰਮਾਤਮਾ ਨੇ ਤਾਂ ਉਹ ਬੰਦੇ ਭੀ (ਵਿਕਾਰਾਂ ਤੋਂ) ਬਚਾ ਲਏ ਜਿਨ੍ਹਾਂ ਨੇ ਸਿਰਫ਼ ਆਪਣਾ ਨਾਮ ਹੀ ਭਗਤ ਰਖਾਇਆ ਹੋਇਆ ਸੀ । (ਸੱਚੇ) ਭਗਤਾਂ ਨੂੰ (ਤਾਂ ਸੰਸਾਰ-ਸਮੁੰਦਰ ਦਾ) ਕੋਈ ਸਹਮ ਨਹੀਂ ਰਹਿ ਸਕਦਾ । (ਸੋ, ਹੇ ਭਾਈ!) ਜਿਸ ਤਰ੍ਹਾਂ ਭੀ ਹੋ ਸਕੇ ਆਪਣੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਰਿਹਾ ਕਰੋ । ਹੇ ਗਿਆਨਵਾਨ ਬੰਦੇ! ਆਪਣੇ ਕੰਨਾਂ ਨਾਲ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ (ਇਸ ਤਰ੍ਹਾਂ ਤੂੰ) ਮਨ ਵਿਚ ਨਾਮ-ਖ਼ਜ਼ਾਨਾ ਲੱਭ ਲਏਂਗਾ । (ਹੇ ਭਾਈ! ਭਾਗਾਂ ਵਾਲੇ ਹਨ ਉਹ ਮਨੁੱਖ ਜੇਹੜੇ) ਸਿਰਜਣਹਾਰ ਹਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਉਸ ਦੇ ਗੁਣ ਗਾਂਦੇ ਹਨ । (ਹੇ ਭਾਈ!) ਜੇ ਸਾਰੀ ਧਰਤੀ ਕਾਗ਼ਜ਼ ਬਣ ਜਾਏ, ਜੇ ਸਾਰੀ ਬਨਸਪਤੀ ਕਲਮ ਬਣ ਜਾਏ, ਤੇ ਜੇ ਹਵਾ ਲਿਖਣ ਵਾਸਤੇ (ਲਿਖਾਰੀ) ਬਣ ਜਾਏ, ਤਾਂ ਭੀ ਬੇਅੰਤ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਦੇ) ਚਰਨਾਂ ਦਾ ਆਸਰਾ ਲਿਆ ਹੈ ।੪।੫।੮।
In Hindi :

आसा महला ५ ॥
सलोकु ॥
हरि हरि नामु जपंतिआ कछु न कहै जमकालु ॥ नानक मनु तनु सुखी होइ अंते मिलै गोपालु ॥१॥ छंत ॥ मिलउ संतन कै संगि मोहि उधारि लेहु ॥ बिनउ करउ कर जोड़ि हरि हरि नामु देहु ॥ हरि नामु मागउ चरण लागउ मानु तिआगउ तुम्ह्ह दइआ ॥ कतहूं न धावउ सरणि पावउ करुणा मै प्रभ करि मइआ ॥ समरथ अगथ अपार निरमल सुणहु सुआमी बिनउ एहु ॥ कर जोड़ि नानक दानु मागै जनम मरण निवारि लेहु ॥१॥ अपराधी मतिहीनु निरगुनु अनाथु नीचु ॥ सठ कठोरु कुलहीनु बिआपत मोह कीचु ॥ मल भरम करम अहं ममता मरणु चीति न आवए ॥ बनिता बिनोद अनंद माइआ अगिआनता लपटावए ॥ खिसै जोबनु बधै जरूआ दिन निहारे संगि मीचु ॥ बिनवंति नानक आस तेरी सरणि साधू राखु नीचु ॥२॥ भरमे जनम अनेक संकट महा जोन ॥ लपटि रहिओ तिह संगि मीठे भोग सोन ॥ भ्रमत भार अगनत आइओ बहु प्रदेसह धाइओ ॥ अब ओट धारी प्रभ मुरारी सरब सुख हरि नाइओ ॥ राखनहारे प्रभ पिआरे मुझ ते कछू न होआ होन ॥ सूख सहज आनंद नानक क्रिपा तेरी तरै भउन ॥३॥ नाम धारीक उधारे भगतह संसा कउन ॥ जेन केन परकारे हरि हरि जसु सुनहु स्रवन ॥ सुनि स्रवन बानी पुरख गिआनी मनि निधाना पावहे ॥ हरि रंगि राते प्रभ बिधाते राम के गुण गावहे ॥ बसुध कागद बनराज कलमा लिखण कउ जे होइ पवन ॥ बेअंत अंतु न जाइ पाइआ गही नानक चरण सरन ॥४॥५॥८॥

Aasaa, Fifth Mehl,
Shalok:
If you chant the Naam, the Name of the Lord, Har, Har, the Messenger of Death will have nothing to say to you. O Nanak, the mind and body will be at peace, and in the end, you shall merge with the Lord of the world. ||1|| Chhant: Let me join the Society of the Saints – save me, Lord! With my palms pressed together, I offer my prayer: give me Your Name, O Lord, Har, Har. I beg for the Lord’s Name, and fall at His feet; I renounce my self-conceit, by Your kindness. I shall not wander anywhere else, but take to Your Sanctuary. O God, embodiment of mercy, have mercy on me. O all-powerful, indescribable, infinite and immaculate Lord Master, listen to this, my prayer. With palms pressed together, Nanak begs for this blessing: O Lord, let my cycle of birth and death come to an end. ||1|| I am a sinner, devoid of wisdom, worthless, destitute and vile. I am deceitful, hard-hearted, lowly and entangled in the mud of emotional attachment. I am stuck in the filth of doubt and egotistical actions, and I try not to think of death. In ignorance, I cling to the pleasures of woman and the joys of Maya. My youth is wasting away, old age is approaching, and Death, my companion, is counting my days. Prays Nanak, my hope is in You, Lord; please preserve me, the lowly one, in the Sanctuary of the Holy. ||2|| I have wandered through countless incarnations, suffering terrible pain in these lives. I am entangled in sweet pleasures and gold. After wandering around with such great loads of sin, I have come, after wandering through so many foreign lands. Now, I have taken the protection of God, and I have found total peace in the Name of the Lord. God, my Beloved, is my protector; nothing was done, or will ever be done, by myself alone. I have found peace, poise and bliss, O Nanak; by Your mercy, I swim across the world-ocean. ||3|| You saved those who only pretended to believe, so what doubts should Your true devotees have? By every means possible, listen to the Praises of the Lord with your ears. Listen with your ears to the Word of the Lord’s Bani, the hymns of spiritual wisdom; thus you shall obtain the treasure in your mind. Attuned to the Love of the Lord God, the Architect of Destiny, sing the Glorious Praises of the Lord. The earth is the paper, the forest is the pen and the wind is the writer, but still, the end of the endless Lord cannot be found. O Nanak, I have taken to the Sanctuary of His lotus feet. ||4||5||8||
In English :

aasaa mehlaa 5.
salok.
har har naam japanti-aa kachh na kahai jamkaal. naanak man tan sukhee ho-ay antay milai gopaal. ||1|| chhant. mila-o santan kai sang mohi uDhaar layho. bin-o kara-o kar jorh har har naam dayh. har naam maaga-o charan laaga-o maan ti-aaga-o tumH da-i-aa. katahooN na Dhaava-o saran paava-o karunaa mai parabh kar ma-i-aa. samrath agath apaar nirmal sunhu su-aamee bin-o ayhu. kar jorh naanak daan maagai janam maran nivaar layho. ||1|| apraaDhee matiheen nirgun anaath neech. sath kathor kulheen bi-aapat moh keech. mal bharam karam ahaN mamtaa maran cheet na aav-ay. banitaa binod anand maa-i-aa agi-aantaa laptaav-ay. khisai joban baDhai jaroo-aa din nihaaray sang meech. binvant naanak aas tayree saran saaDhoo raakh neech. ||2|| bharmay janam anayk sankat mahaa jon. lapat rahi-o tih sang meethay bhog son. bharmat bhaar agnat aa-i-o baho pardayseh Dhaa-i-o. ab ot Dhaaree parabh muraaree sarab sukh har naa-i-o. raakhanhaaray parabh pi-aaray mujh tay kachhoo na ho-aa hon. sookh sahj aanand naanak kirpaa tayree tarai bha-un. ||3|| naam Dhaareek uDhaaray bhagtah sansaa ka-un. jayn kayn parkaaray har har jas sunhu sarvan. sun sarvan baanee purakh gi-aanee man niDhaanaa paavhay. har rang raatay parabh biDhaatay raam kay gun gaavhay. basuDh kaagad banraaj kalmaa likhan ka-o jay ho-ay pavan. bay-ant ant na jaa-ay paa-i-aa gahee naanak charan saran. ||4||5||8||

Aasaa, Fifth Mehl,
Shalok:
If you chant the Naam, the Name of the Lord, Har, Har, the Messenger of Death will have nothing to say to you. O Nanak, the mind and body will be at peace, and in the end, you shall merge with the Lord of the world. ||1|| Chhant: Let me join the Society of the Saints – save me, Lord! With my palms pressed together, I offer my prayer: give me Your Name, O Lord, Har, Har. I beg for the Lord’s Name, and fall at His feet; I renounce my self-conceit, by Your kindness. I shall not wander anywhere else, but take to Your Sanctuary. O God, embodiment of mercy, have mercy on me. O all-powerful, indescribable, infinite and immaculate Lord Master, listen to this, my prayer. With palms pressed together, Nanak begs for this blessing: O Lord, let my cycle of birth and death come to an end. ||1|| I am a sinner, devoid of wisdom, worthless, destitute and vile. I am deceitful, hard-hearted, lowly and entangled in the mud of emotional attachment. I am stuck in the filth of doubt and egotistical actions, and I try not to think of death. In ignorance, I cling to the pleasures of woman and the joys of Maya. My youth is wasting away, old age is approaching, and Death, my companion, is counting my days. Prays Nanak, my hope is in You, Lord; please preserve me, the lowly one, in the Sanctuary of the Holy. ||2|| I have wandered through countless incarnations, suffering terrible pain in these lives. I am entangled in sweet pleasures and gold. After wandering around with such great loads of sin, I have come, after wandering through so many foreign lands. Now, I have taken the protection of God, and I have found total peace in the Name of the Lord. God, my Beloved, is my protector; nothing was done, or will ever be done, by myself alone. I have found peace, poise and bliss, O Nanak; by Your mercy, I swim across the world-ocean. ||3|| You saved those who only pretended to believe, so what doubts should Your true devotees have? By every means possible, listen to the Praises of the Lord with your ears. Listen with your ears to the Word of the Lord’s Bani, the hymns of spiritual wisdom; thus you shall obtain the treasure in your mind. Attuned to the Love of the Lord God, the Architect of Destiny, sing the Glorious Praises of the Lord. The earth is the paper, the forest is the pen and the wind is the writer, but still, the end of the endless Lord cannot be found. O Nanak, I have taken to the Sanctuary of His lotus feet. ||4||5||8||

Share it
Waheguru ji ka khalsa
Waheguru ji ki fateh

Send Your Suggestions And Articles Contact contact@goldentempleheavenonearth.com