No comments yet

Hukamnama and Chandoa Sahib 6th April 2016

Hukamnama Sahib – Sachkhand Sri Harmandir Sahib, Amritsar *2016-04-06 Morning * ( ANG 499-500)

In Gurmukhi :

ਗੂਜਰੀ ਮਹਲਾ ੫ ॥
ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥

ਗੂਜਰੀ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ (ਮੇਹਰ ਕਰ) ਮੇਰੇ ਮਨ ਵਿਚ (ਸਦਾ) ਵੱਸਿਆ ਰਹੁ । (ਹੇ ਪ੍ਰਭੂ!) ਤੇਰੇ ਸੋਹਣੇ ਕੋਮਲ ਚਰਨ ਜਿਸ ਹਿਰਦੇ ਵਿਚ ਟਿਕੇ ਰਹਿੰਦੇ ਹਨ, ਉਸ ਵਿਚ ਭਟਕਣਾ ਨਹੀਂ ਰਹਿੰਦੀ, ਉਸ ਵਿਚ ਮਾਇਆ ਦੇ ਮੋਹ ਦਾ ਹਨੇਰਾ ਨਹੀਂ ਰਹਿੰਦਾ ।੧। ਹੇ ਮੇਰੇ ਮਾਲਕ! ਮੈਂ ਜਦੋਂ (ਜਿੱਥੇ) ਤੈਨੂੰ ਯਾਦ ਕਰਦਾ ਹਾਂ ਤੂੰ ਉੱਥੇ ਹੀ (ਆ ਪਹੁੰਚਦਾ ਹੈਂ) । ਹੇ ਸਭ ਜੀਵਾਂ ਦੀ ਪਾਲਣਾ ਕਰਨ ਵਾਲੇ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੇਰਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਰੱਖਾਂ, ਮੈਂ ਸਦਾ ਤੇਰੇ ਹੀ ਮਿਲਾਪ ਦੀ ਤਾਂਘ ਕਰਦਾ ਰਹਾਂ । ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ) ਕਰਤਾਰ ਦਾ ਸਹਾਰਾ ਬਣ ਗਿਆ, ਉਸ ਨੇ ਹੋਰ ਬਿਗਾਨੀ ਆਸ ਦੂਰ ਕਰ ਦਿੱਤੀ ।੨।੧੦।੧੯।
In Hindi :

गूजरी महला ५ ॥
तूं दाता जीआ सभना का बसहु मेरे मन माही ॥ चरण कमल रिद माहि समाए तह भरमु अंधेरा नाही ॥१॥ ठाकुर जा सिमरा तूं ताही ॥ करि किरपा सरब प्रतिपालक प्रभ कउ सदा सलाही ॥१॥ रहाउ ॥ सासि सासि तेरा नामु समारउ तुम ही कउ प्रभ आही ॥ नानक टेक भई करते की होर आस बिडाणी लाही ॥२॥१०॥१९॥

Goojaree, Fifth Mehl:
You are the Giver of all beings; please, come to dwell within my mind. That heart, within which Your lotus feet are enshrined, suffers no darkness or doubt. ||1|| O Lord Master, wherever I remember You, there I find You. Show Mercy to me, O God, Cherisher of all, that I may sing Your Praises forever. ||1||Pause|| With each and every breath, I contemplate Your Name; O God, I long for You alone. O Nanak, my support is the Creator Lord; I have renounced all other hopes. ||2||10||19||
In English :

goojree mehlaa 5.
tooN daataa jee-aa sabhnaa kaa bashu mayray man maahee. charan kamal rid maahi samaa-ay tah bharam anDhayraa naahee. ||1|| thaakur jaa simraa tooN taahee. kar kirpaa sarab partipaalak parabh ka-o sadaa salaahee. ||1|| rahaa-o. saas saas tayraa naam samaara-o tum hee ka-o parabh aahee. naanak tayk bha-ee kartay kee hor aas bidaanee laahee. ||2||10||19||

Goojaree, Fifth Mehl:
You are the Giver of all beings; please, come to dwell within my mind. That heart, within which Your lotus feet are enshrined, suffers no darkness or doubt. ||1|| O Lord Master, wherever I remember You, there I find You. Show Mercy to me, O God, Cherisher of all, that I may sing Your Praises forever. ||1||Pause|| With each and every breath, I contemplate Your Name; O God, I long for You alone. O Nanak, my support is the Creator Lord; I have renounced all other hopes. ||2||10||19||

Share it
Waheguru ji ka khalsa
Waheguru ji ki fateh
Waheguru ji ka khalsa Waheguru ji ki fateh ?

Send Your Suggestions And Articles Contact contact@goldentempleheavenonearth.com