No comments yet

Hukamnama and Chandoa Sahib 11th June 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 11.06.2016, ਸ਼ਨੀਵਾਰ, ੨੯ ਜੇਠ, (ਸੰਮਤ ੫੪੮ ਨਾਨਕਸ਼ਾਹੀ)

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
(ਅੰਗ ੭੦੯)

ਪੰਜਾਬੀ ਵਿਚ ਵਿਆਖਿਆ :-

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ)ਸ਼ਾਂਤ ਹੁੰਦਾ ਹੈ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

ENGLISH TRANSLATION :-

SHALOK:
The Merciful Lord is the Savior of the Saints; their only support is to sing the Kirtan of the Lords Praises. One becomes immaculate and pure, by associating with the Saints, O Nanak, and taking the Protection of the Transcendent Lord.|| 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lords lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lords Praises. || 17 ||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक ! ( तुम भी ऐसे गुरमुखो की संगत में रह के) परमात्मा का पल्लू पकड़ो।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक ! प्रभु का नाम सिमरन करने से ही मन शांत होता है।२।

Saturday, 29th Jeth (Samvat 548 Nanakshahi) 11th June, 2016 (Ang: 709)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

AAJ 11 JUNE, 2016 DE MUKHWAK SAHIB

 

SACHKHAND SRI DARBAR SAHIB (AMRITSAR)

SALOK !!

SANT UDHRAN DAIALA’N ASRA’N GOPAL KIRATNEH !!

NIRMALA’N SANT SANGEN OT NANAK PARMESUREH !!1!! ANG-709

 

GURDWARA SIS GANJ SAHIB

SALOK !!

DAYA KARNA’N DUKH HARNA’N UCHARNA’N NAAM KIRATNENH !! DAIAL PURAKH BHAGVANEH NANAK LIPAT NA MAYA !!1!! ANG-709

 

GURDWARA BANGLA SAHIB

SORATH MEHLA-5 !!

GUR PURAI CHARNI LAIA !!

HAR SANG SAHAI PAIA !!

JEH JAIAI TAHA SUHELE !!

KAR KIRPA PARABH MELE !!1!! ANG-623

 

TAKHAT SRI HAZUR SAHIB

SALOK MEHLA-1 !!

TA KI RAJAE LEKHIA PAE AB KIAA KIJAI PA’NDE !! HUKAM HOA HASAL TADE HOE NIBRIA HANDHEH JIAA KAMA’NDE !!1!! ANG-653

 

TAKHAT SRI PATNA SAHIB (BIHAR)

JANAM ASTHAN SRI GURU GOBIND SINGH JI MAHARAJ

SALOK MEHLA-3 !!

E MANN HAR JI DHIAE TU IK MANN IK CHIT BHAE !! HAR KIAA SADA SADA VADIAIA DEE NA PACHHOTAE !! ANG-653

 

WAHEGURU JI KA KHALSA !!

WAHEGURU JI KI FATEH !!

🙏🙏🙏🙏🙏

WAHEGURU JI KA KHALSA
WAHEGURU JI KI FATEH JI..

Send Your Suggestions And Articles Contact contact@goldentempleheavenonearth.com