No comments yet

Hukamnama and Chandoa Sahib Ji 4th June 2016

Hukamnama Sri Harmandir Sahib Ji – June 4th, 2016 Ang 773
[SATURDAY], 22nd Jeth (Samvat 548 Nanakshahi)

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

रागु सूही महला ४ छंत घरु १
ੴ सतिगुर प्रसादि ॥
सतिगुरु पुरखु मिलाइ अवगण विकणा गुण रवा बलि राम जीउ॥ हरि हरि नामु धिआइ गुरबाणी नित नित चवा बलि राम जीउ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि भोगो ॥ अनदिनु सुखि माणे नित रलीआ नानक धुरि संजोगो ॥१॥

☬ English Translation:- ☬

Raag Soohee, Fourth Mehl, Chhant, First House:
One Universal Creator God. By The Grace Of The True Guru:
If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani Gurbani always seems so sweet; I have eradicated the sins from within. The disease of egotism is gone, fear has left, and I am absorbed in celestial peace Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. ||1||

☬ ਪੰਜਾਬੀ ਵਿਆਖਿਆ :- ☬

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

☬ हिंदी में अर्थ :- ☬

हे राम जी! मैं तुमसे सदके हूँ। मुझे गुरु पुरख मिला दे (जिस के द्वारा) मैं (तेरे) गुण याद करूँ, और (इन गुणों के बदले) अवगुण बेच दूँ (दूर कर दूँ) । हे हरी! तेरा नाम सुमीर कर मैं सदा ही गुरु की बाणी उच्चारू। जिस जीव-स्त्री को गुरु की बाणी सदा प्यारी लगती है, वह (अपने अंदर से)पाप विकार दूर कर लेती है। उस का हयुमे (अहंकार) रोग मिट जाता है, हरेक प्रकार का डर-सहम भाग जाता है, वह सदा सदा ही आत्मिक अडोलता में टिकी रहती है। गुरु के शब्द की बरकत से उस के हृदय में सेज सुख से भरपूर हो जाती है (सुख का घर बन जाती है), आत्मिक जीवन की सूझ से मूल-प्रभु के जुड कर वह प्रभु के मिलाप का सुख मानती है। हे नानक! धुर-दरगाह से जिस के भाग्य में संजोग लिखा होता है, वह हर समय आनंद में टिकी रह कर सदा (प्रभु के मिलाप का सुख मनाती है॥१॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

AAJ 4 JUNE, 2016 DE MUKHWAK SAHIB

 

GURDWARA NANKANA SAHIB (PAKISTAN)

JANAM ASTHAN SRI GURU NANAK DEV JI

SUHI MEHLA-5 !!

JIS KE SIR UPAR TU’N SUAMI SO DUKH KAISA PAVAI !! BOL NA JANAI MAYA MAD MAATA MARNA CHIT NA AAVAI !! ANG-749

 

SACHKHAND SRI DARBAR SAHIB (AMRITSAR)

RAG SUHI MEHLA-4 CHHANT GHAR-1

IKOA’NKAR SATGUR PARSAD !!

SATGUR PURAKH MILAE AVGAN VIKNA GUN RAVA BAL RAM JIO !! HAR HAR NAAM DHIAE GURBANI NIT NIT CHAVA BAL RAM JIO !! ANG-773

 

GURDWARA SIS GANJ SAHIB

SORATH MEHLA-5 GHAR-2 !!

MAAT GARABH MEH AAPAN SIMRAN DE TAH TUM RAKHANHARE !! PAVAK SAGAR ATHAH LAHAR MEH TARAHU TARANHARE !!1!! ANG-613

 

GURDWARA BANGLA SAHIB

RAG DHANASRI BANI BHAGAT KABIR JI KI

IKOA’NKAR SATGUR PARSAD !!

SANAK SANAND MAHES SAMANA’N !! SEKHNAG TERO MARAM NA JANA’A !!1!! SANTSANGAT RAM RIDAI BASAI !!1!!RAHAO !! ANG-691

 

TAKHAT SRI HAZUR SAHIB

RAG SORATH BANI BHAGAT KABIR JI KI GHAR-1

IKOA’NKAR SATGUR PARSAD !!

BED PURAN SABHAI MAT SUN KAI KARI KARAM KI AASA !! KAAL GARSAT SABH LOG SIANE UTH PANDIT PAE CHALE NIRASA !!1!!

ANG-654

 

TAKHAT SRI PATNA SAHIB (BIHAR)

JANAM ASTHAN SRI GURU GOBIND SINGH JI MAHARAJ

DHANASRI MEHLA-5 !!

JAB TE DARSAN BHETE SADHU BHALE DINAS OE AAE !! MAHA ANAND SADA KAR KIRTAN PURAKH BIDHATA PAE !!1!! ANG-671

 

WAHEGURU JI KA KHALSA !!

WAHEGURU JI KI FATEH.

Send Your Suggestions And Articles Contact contact@goldentempleheavenonearth.com