No comments yet

Hukamnama and Chandoa Sahib 17th August 2016

Amrit vele da Hukamnama Sri Darbar Sahib Sri Amritsar, Ang 578, 17-Aug.-2016

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
रागु वडहंसु महला १ घरु ५ अलाहणीआ
Raag Wadahans, First Mehl, Fifth House, Alaahanees ~ Songs Of Mourning:

ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥१॥

ੴ सतिगुर प्रसादि ॥  धंनु सिरंदा सचा पातिसाहु जिनि जगु धंधै लाइआ॥  मुहलति पुनी पाई भरी जानीअड़ा घति चलाइआ ॥  जानी घति चलाइआ लिखिआ आइआ रुंने वीर सबाए ॥   ॥ कांइआ हंस थीआ वेछोड़ा जां दिन पुंने मेरी माए ॥  जेहा लिखिआ तेहा पाइआ जेहा पुरबि कमाइआ ॥  धंनु सिरंदा सचा पातिसाहु जिनि जगु धंधै लाइआ ॥१॥

One Universal Creator God. By The Grace Of The True Guru:  Blessed is the Creator, the True King, who has linked the whole world to its tasks.  When one’s time is up, and the measure is full, this dear soul is caught, and driven off.  This dear soul is driven off, when the pre-ordained Order is received, and all the relatives cry out in mourning.  The body and the swan-soul are separated, when one’s days are past and done, O my mother.  As is one’s pre-ordained Destiny, so does one receive, according to one’s past actions.  Blessed is the Creator, the True King, who has linked the whole world to its tasks. ||1||

ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥

राग वडहंस, घर ५ में गुरु नानकदेव जी की बाणी ‘अलाहनियाँ’।अकालपुरख एक है और सतगुरु की कृपा द्वारा मिलता है। वह सिरजनहार पातशाह सदा कायम रहने वाला है, जिस ने जगत को माया के आहर में लगा रखा है। जब जीव को मिला समां ख़तम हो जाता है और जब इस की उम्र की प्याली भर जाती है तो (सरीर के) प्यारे साथी को पकड़ के आगे लगा लिया जाता है। (उम्र का समां ख़तम होने पर) जब परमात्मा का लिखा (हुक्म) आता है तो सारे सज्जन संबंधी रोते हैं। हे मेरी माँ! जब उम्र के दिन पूरे हो जाते हैं, तो सरीर और जीवात्मा का (सदा के लिए) विशोड़ा हो जाता है। (उस अंत समय से) पहले पहले जो जो कर्म जिव ने कमाया होता है (उस उस के अनुसार) जैसा जैसा संसार का लेख (उस के माथे पर) लिखा जाता है वैसा फल जीव पाता है। वह सिरजनहार पातशाह सदा कायम रहने वाला है, जिस ने जगत को माया के आहर में लगा रखा है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!IMG-20160817-WA0006

*💥17-8-2016💥*
*ੴ ਧਂਨ ਗੁਰੂ ਨਾਨਕ ੴ*
TODAY’S MUKHWAAK JEE OF
NANKANA SAHIB
DARBAR SAHIB JI
&
ਪਂਜ ਤਖ਼ਤ ਸਾਹਿਬ ਜੀ

🔶🔷🔶🔷🔶🔷🔶🔷🔶🔶

*ਮੁੱਖਵਾਕ ਜੀ*
੧੭ / ਅਗਸਤ / ੨੦੧੬
ਭਾਦੋਂ /੨ ਸੰਮਤ ਨਾਨਕਸ਼ਾਹੀ ੫੪੮

🔶🔷🔶🔷🔶🔷🔶🔷🔶🔶

HUKAMNAMA NANKANA SAHIB

ਮੁੱਖਵਾਕ ਜੀ
*ਨਨਕਾਨਾ ਸਾਹਿਬ ਜੀ*
ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
ਅੰਗ 882

GURDWARA SHRI NANKANA SAHIB JI (PAKISTAN)
JANAM ASTHAN SHRI GURU NANAK DEV JI
RAMKALI MEHLA-4 !!
SATGUR DAYA KARAHU HAR MAYLHU MAYRAY PAREETAM HAR RAAIAA !!
HUM CHAYREE HOAY LAGAH GUR CHARNEE JIN HAR PARABH MAARAG PANTH DIKHAAIAA !!1!!
RAAM MAI HAR HAR NAAM BHAAIAA !!
MAI HAR BIN AVAR NA KOEE BAYLEE MAYRAA PITAA MAATAA HAR SAKHAAIAA !!1!! RAHIO !! ANG-882

🔶🔷🔶🔷🔶🔷🔶🔷🔶🔶

HUKAMNAMA SHRI DARBAR SAHIB

*ਦਰਬਾਰ ਸਾਹਿਬ ਜੀ*
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
ਅੰਗ 578

GOLDEN TEMPEL
SACHKHAND SHRI DARBAR SAHIB JI
RAG VADHANS MEHLA-1 GHAR-5 ALAAHANEEA !!
ੴ_SATGUR PARSAD !!
DHAN SIRANDAA SACHA PATISAHU JIN JAG DHAN DHAI LAIA !!
MUHLAT PUNEE PAEE BHAREE JANEARHA GHAT CHALAIA !!
JAANEE GHAT CHALAIAA LIKHIAAIA RUNNAY VEER SABAAY !!
KAANIA HANS THEEA VAYCHORHAA JAN DIN PUNNAY MAYRE MAAY !!
JAYHAA LIKHIAA TAYHAA PAAIAA JAYHAA PURAB KAMAAIAA !!
DHAN SIRANDAA SACHAA PAATISAHU JIN JAG DHAN DHAI LAAIAA !!1!! ANG-578-79

🔶🔷🔶🔷🔶🔷🔶🔷🔶🔶

ਮੁੱਖਵਾਕ ਜੀ

ਪਂਜ ਤਖ਼ਤ ਸਾਹਿਬ ਜੀ

HUKAMNAMA AKAL TAKHAT SAHIB

*ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ*
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
ਅੰਗ 563

TAKHAT SHRI AKAL TAKHAT SAHIB JI
VADHANS MEHLA-5 !!
TOO JAANA IHI TAA KOI JAANAI !!
TAYRAA DEEA NAAM VAKHANAI !!1!!
TOO ACHRAJ KUDRAT TAYREE BISMAA !! RAHIOO !!
TUD AAPAY KARAN AAPAY KARNAA !!
HUKMAY JANAM HUKMAY MARNAA !!2!!
NAAM TAYRAA MAN TAN AADHAAREE !!
NANAK DAAS BAKHSEES TUMAREE !!3!!8!! ANG-563-64

🔶🔷🔶🔷🔶🔷🔶🔷🔶🔶

HUKAMNAMA SHRI PATNA SAHIB

*ਤਖ਼ਤ ਸ਼੍ਰੀ ਪਟਨਾ ਸਾਹਿਬ*
ਜੈਤਸਰੀ ਮਹਲਾ ੫ ॥ ਮਨ ਮਹਿ ਸਤਿਗੁਰ ਧਿਆਨੁ ਧਰਾ ॥ ਦ੍ਰਿੜ੍ਹ੍ਹਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥ ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥ ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥
ਅੰਗ 701

TAKHAT SHRI PATNA SAHIB JI (BIHAR)
JANAM ASTHAN SHRI GURU GOBIND SINGH JI MAHARAJ
JAITSRE MEHLA-5 !!
MAN MEH SATGUR DHIAAN DHARAA !!
DARIRHHIO GIAN MANTAR HAR NAAMA PARABH JEEO MAIAA KARAA !!1!! RAHAO !!
KAAL JAAL AR MAHAA JANJAALAA CHHUTKAY JAMEH DARAA !!
AAIO DUKH HARAN SARAN KARUNAAPAT GAHIO CHARAN AASRAA !!1!!
NAAV ROOP BHAIO SAADHSANG VHAV NIDH PAAR PARAA !!
APIO PEEO GAT THEEO BHARMAA KAHO NANAK AJAR JARAA !!2!!2!!6!! ANG-701

(Takhat Sri Patna Sahib Dates for 350 yrs celebration are 3, 4 & 5 Jan 2017 @ Patna Sahib)

🔶🔷🔶🔷🔶🔷🔶🔷🔶🔶

HUKAMNAMA KESH GARH SAHIB

*ਤਖਤ ਸ਼੍ਰੀ ਕੇਸ਼ਗਡ਼ ਸਾਹਿਬ ਜੀ*
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅੰਗ 679

TAKHAT SHRI KESH GARH SAHIB JI
DHANASRI  MEHLA-5  !!
JA KAO HAR RANG LAGO IS JUG MEH SO KEHIAT HAI SURA  !!
AATAM JINAI SAGAL VAS TA KAI JA KA SATGUR PURA  !!1!!
THAKUR GAAEAI AATAM RANG !!
SARNEE PAAVAN NAAM DHIAABAAN SAHJ SAMAAVAN SANG !!1!! RAHIO !!
JAN KAY CHARAN VASEH MAYRAI HEARAI SANG PUNEETAA DAYHEE !!
JAN KEE DHOOOR DAYH KIRPAA NIDH NANAK KAI SUKH AYHEE !!2!!4!!35!! ANG-679-80

🔶🔷🔶🔷🔶🔷🔶🔷🔶🔶

HUKAMNAMA HAZOOR SAHIB 

*ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ*
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਅੰਗ 659

TAKHAT SHRI HAZOOR SAHIB JI
RAG SORATH BAANI BHAGAT BHEEKHANJI
ੴ_SATGUR PARSAD !!
NAINHU NEER BAHAI TAN KHEENA BHAAY KAYS DUDH VAANEE !!
ROODAH KAANT SABAD NAHI UCHRAAI ABH KAI KARAHI PRAANEE !!
RAAM RAI HOHI BAID BAANVAREE !!
APNEY SANTEH LAYHO UBAAREE !!1!! RAHAO !!
MAATHAY PEER SAREER JALAN HAI KARAK KARAYJAY MAAHEE !!
AISE BAYDAN UPJAY KHAREE BHAE VSA KAA AUKHADH NAHEE !!2!!
HAR KAA NAAM AMRIT JAL NIRMAL IH AUKHADH JAH SAARAA !!
GUR PARSAD KAHAI JAN BHEEKHAN PAAVAO MOKH DUAARAA !!3!!1!! ANG-659

🔶🔷🔶🔷🔶🔷🔶🔷🔶🔶

HUKAMNAMA DAMDMA SAHIB 

*ਤਖ਼ਤ ਸ਼੍ਰੀ ਦਮ ਦਮਾ ਸਾਹਿਬ*
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਅੰਗ 638

TAKHAT SHRI DAM DMA SAHIB JI
SORATH MEHLA-3 DUTUKEE !!
NIGUNIAA NO AAPAY BAKHAS LAAY BHAEE SATGUR KEE SEYVAAY LAAY !!
SATGUR KEE SEYVAA OOTAM HAI BHAAI RAM NAAM CHIT LAAY !!1!!
HAR JEEO AAPAY BKASH MILAAY !!
GUNHEEN HAM AAPRAADHEE BHAAE POORAI SATGUR LAAY RAYLAAY !! RAHAO !! ANG-638

🔶🔶🔶🔶🔶🔶🔶🔶🔶 💐💐💐💐💐💐💐💐💐

साधो गोबिंद के गुन गावउ !!
मानस जनम अमोलक पाइओ बिरथा काह गवावउ !!

💐💐💐💐💐💐💐💐💐
🔶🔷🔶🔷🔶🔷🔶🔷🔶🔶

“चरन सरन गुर एक पैंडा जाए चल,
सतगुर कोट पैंडा आगे होए लेत है।।”

🔶🔷🔶🔷🔶🔷🔶🔷🔶🔶

“गुरसिखां की हर धूड़ देह
हम पापी भी गत पाहि ।।”

*NAAM JAPO*
*KIRAT KARO*
*VAND KE SHAKO*

💐💐💐💐💐💐💐💐💐

“ਨਾਨਕ ਨਾਮ ਚੜਦੀ ਕਲਾਂ
ਤੇਰੇ ਭਾਣੇ ਸਰਬਤ ਦਾ ਭਲਾ”
“ਵਾਹਿਗੁਰੂ ਜੀ ਆਪ ਨੂੰ ਹਮੇਸ਼ਾ
ਚੜਦੀ ਕਲਾਂ ਵਿੱਚ ਰੱਖਣ”

*☬ ਵਾਹਿਗੁਰੂ ਜੀ ਕਾ ਖਾਲਸਾ ☬*
*☬ ਵਾਹਿਗੁਰੂ ਜੀ ਕੀ ਫਤਿਹ ☬*

💐💐💐💐💐💐💐💐💐

Send Your Suggestions And Articles Contact contact@goldentempleheavenonearth.com