No comments yet

Hukamnama and Chandoa Sahib ji 18th july 2017

Hukamnama Sahib – Sachkhand Sri Harmandir Sahib, Amritsar *2017-07-18 Morning* (ANG 715)

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭਿੜਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਟੋਡੀ ਮਹਲਾ ੫ ॥
ਹੇ ਭਾਈ ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ । ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ । ਨਿਭਾਗਾ ਮਨੁੱਖ (ਆਪਣੇ ਮਨ ਨੂੰ ਤਿ੍ਰਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ।੧। ਹੇ ਮਨ ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ । ਹੇ ਦਾਸ ਨਾਨਕ ! (ਆਖ—) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ
ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ।੨।੨।੧੯।

टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

todee mehlaa 5.
garab gahilarho moorh-rho hee-o ray. hee-o mahraaj ree maa-i-o. deehar ni-aa-ee mohi faaki-o ray. rahaa-o. ghano ghano ghano sad lorhai bin lahnay kaithai paa-i-o ray. mahraaj ro gaath vaahoo si-o lubh-rhi-o nihbhaagrho bhaahi sanjo-i-o ray. ||1|| sun man seekh saaDhoo jan saglo thaaray saglay paraachhat miti-o ray. jaa ko lahno mahraaj ree gaath-rhee-o jan naanak garbhaas na pa-orhi-o ray. ||2||2||19||

Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

Waheguru Ji Ka Khalsa Waheguru Ji Ki Fateh Ji

Send Your Suggestions And Articles Contact contact@goldentempleheavenonearth.com