No comments yet

Hukamnama and Chandoa Sahib ji 15th Jan 2018

Amrit vele da Hukamnama Sri Darbar Sahib, Sri Amritsar, Ang 541, 15-Jan-2018

ਬਿਹਾਗੜਾ ਮਹਲਾ ੪ ॥  
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥  ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥  ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥  ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥  

बिहागड़ा महला ४ ॥  
सभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥  हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥  जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥  

Bihaagraa, Fourth Mehl:  
All beings are Yours – You permeate them all. O my Lord God, You know what they do in their hearts.  The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain.  Servant Nanak, as Gurmukh, meditates on the Lord, O my soul; he beholds the Lord ever-present. ||1||  
 

ਸਭਿ = ਸਾਰੇ। ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖਾ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ ॥੧॥

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥

हे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुखों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। हे दास नानक! हे मेरी सुंदर जिन्दे! जिन मनुखों ने गुरु की शरण आ के परमात्मा का नाम सुमिरा है उनको  परमात्मा हर जगह बस्ता दीखता है॥१॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

AAJ 15 JANUARY, 2018 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
RAG DHANASRI BANI BHAGAT KABIR JI KI
IKOA’NKAR SATGUR PARSAD !!
SANAK SANAND MAHES SAMANA’N !! SEKHNAG TERO MARAM NA JANA’A !!1!! SANTSANGAT RAM RIDAI BASAI !!1!! RAHAO !! ANG-691

SACHKHAND SRI DARBAR SAHIB (AMRITSAR)
BIHAGARA MEHLA-4
SABH JIA TERE TU’N VARATDA MERE HAR PARABH TU’N JANEH JO JIE KAMAIAI RAM !! HAR ANTAR BAHAR NAAL HAI MERI JINDURIE SABH VEKHAI MANN MUKRAIAI RAM !!
ANG-541

GURDWARA SIS GANJ SAHIB
TILANG MEHLA-4
HAR KIAA KATHA KAHANIA GUR MIT SUNAIA !! BALIHAARI GUR AAPNE GUR KAO BAL JAAIA !!1!! ANG-725

GURDWARA BANGLA SAHIB
DHANASRI MEHLA-1 CHHANT
IKOA’NKAR SATGUR PARSAD !!
TIRATH NAVAN JAO TIRATH NAAM HAI !!
TIRATH SHABAD BICHAR ANTAR GIAN HAI !!
ANG-687

TAKHAT SRI HAZUR SAHIB
BASANT MEHLA-3 IK TUKA
SAHIB BHAVAI SEVAK SEVA KARAI !! JIVAT MARAI SABH KUL UDHRAI !!1!! TERI BHAGAT NA CHHODAO KIAA KO HASAI !! SACH NAAM MERAI HIRDAI VASAI !!1!! RAHAO !! ANG-1170

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
SUHI MEHLA-5
JO KICHH KARAI SOI PARABH MANEH OE RAM NAAM RANG RATE !! TINH KI SOBHA SABHNI THAI JINH PARABH KE CHARAN PARATE !!1!! ANG-748

GURDWARA DUKHNIVRAN SAHIB (PATIALA)
RAMKALI MEHLA-5
DULABH DEH SAVAR
JAHI NA DARGEH HAAR !! HALAT PALAT TUDH HOE VADIAI !! ANT KI BELA LAE CHHADAI !!1!! ANG-895

WAHEGURU JI KA KHALSA JI !!
WAHEGURU JI KI FATEH JI !!
🙏🙏🙏🙏🙏

Send Your Suggestions And Articles Contact contact@goldentempleheavenonearth.com