No comments yet

Hukamnama and Chandoa Sahib ji 6th February 2018

Hukamnama Sahib – Sachkhand Sri Harmandir Sahib, Amritsar *2018-02-06 Morning* (ANG 804)

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

ਬਿਲਾਵਲੁ ਮਹਲਾ ੫ ॥
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ।੧। ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ।੧। ਰਹਾਉ। ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ।੨। ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ।੪।੫।੧੦।

बिलावलु महला ५ ॥
मात पिता सुत साथि न माइआ ॥ साधसंगि सभु दूखु मिटाइआ ॥१॥ रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥ तिखा भूख बहु तपति विआपिआ ॥ सीतल भए हरि हरि जसु जापिआ ॥२॥ कोटि जतन संतोखु न पाइआ ॥ मनु त्रिपताना हरि गुण गाइआ ॥३॥ देहु भगति प्रभ अंतरजामी ॥ नानक की बेनंती सुआमी ॥४॥५॥१०॥

Bilaaval, Fifth Mehl:
Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1|| God Himself is pervading, and permeating all. Chant the Name of the Lord with your tongue, and pain will not afflict you. ||1|| Pause|| One who is afflicted by the terrible fire of thirst and desire, becomes cool, chanting the Praises of the Lord, Har, Har. ||2|| By millions of efforts, peace is not obtained the mind is satisfied only by singing the Glorious Praises of the Lord. ||3|| Please bless me with devotion, O God, O Searcher of hearts This is Nanak’s prayer, O Lord and Master. ||4||5||10||

bilaaval mehlaa 5.
maat pitaa sut saath na maa-i-aa. saaDhsang sabh dookh mitaa-i-aa. ||1|| rav rahi-aa parabh sabh meh aapay. har jap rasnaa dukh na vi-aapay. ||1|| rahaa-o. tikhaa bhookh baho tapat vi-aapi-aa. seetal bha-ay har har jas jaapi-aa. ||2|| kot jatan santokh na paa-i-aa. man tariptaanaa har gun gaa-i-aa. ||3|| dayh bhagat parabh antarjaamee. naanak kee baynantee su-aamee. ||4||5||10||

Bilaaval, Fifth Mehl:
Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1|| God Himself is pervading, and permeating all. Chant the Name of the Lord with your tongue, and pain will not afflict you. ||1|| Pause|| One who is afflicted by the terrible fire of thirst and desire, becomes cool, chanting the Praises of the Lord, Har, Har. ||2|| By millions of efforts, peace is not obtained the mind is satisfied only by singing the Glorious Praises of the Lord. ||3|| Please bless me with devotion, O God, O Searcher of hearts This is Nanak’s prayer, O Lord and Master. ||4||5||10||

Waheguru Ji Ka Khalsa Waheguru Ji Ki Fateh Ji

Send Your Suggestions And Articles Contact contact@goldentempleheavenonearth.com