Guru Nanak Dev ji and Bebe Nanki Ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਵਿਚ ਇਸਤਰੀ ਜਾਤੀ ਦਾ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ | ਗੁਰੂ ਜੀ ਨੇ ਮੁੱਢ ਤੋਂ ਹੀ ਮਨੁੱਖੀ ਏਕਤਾ, ਬਰਾਬਰਤਾ ਤੇ ਧਾਰਮਿਕ ਸਹਿ-ਹੋਂਦ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਇਆ | ਸਿੱਖ ਇਤਿਹਾਸ ਵਿਚੋਂ ਗੁਰੂ ਸਾਹਿਬ ਜੀ ਦੇ